A comment on a post related to the etymology of #waheguru
ਉਤਲਾ ਸਹੀ ਹੈ। 'ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ(ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਇਹਦਾ ਸ਼ਾਬਦਿਕ ਅਰਥ ਵਾਹਿਦ ਮੰਨਣਾ ਸਹੀ ਨਹੀਂ ਜਾਪਦਾ।
ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ।
'ਜਾਦੇ ਜਾਨਕਾਰੀ ਵਸਤੇ ਜਸਵੀਰ ਸਿੰਘ ਪਾਬਲਾ ਜੀ ਦਾ ਇਹ ਲੇਖ ਪੜ੍ਹਿਆ ਜਾ ਸਕਦਾ ਹੈ:
No comments:
Post a Comment